ਤਰਨ ਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਬੀਬੀ ਖਾਲੜਾ ਦਾ ਵੱਡਾ ਐਲਾਨ ! ਚੋਣਾਂ ਲੜਨ ਨੂੰ ਲੈ ਕੇ ਸਥਿਤੀ ਕਰ ਦਿੱਤੀ ਸਪੱਸ਼ਟ

ਤਰਨ ਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਬੀਬੀ ਖਾਲੜਾ ਦਾ ਵੱਡਾ ਐਲਾਨ ! ਚੋਣਾਂ ਲੜਨ ਨੂੰ ਲੈ ਕੇ ਸਥਿਤੀ ਕਰ ਦਿੱਤੀ ਸਪੱਸ਼ਟ

Punjab News: ਤਰਨਤਾਰਨ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦਾ 27 ਜੂਨ ਨੂੰ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਸੀਟ ਨੂੰ ਖਾਲੀ ਐਲਾਨ ਦਿੱਤਾ ਗਿਆ ਹੈ ਜਿੱਥੇ ਹੁਣ ਜ਼ਿਮਨੀ ਚੋਣਾਂ ਹਨ। ਇਸ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਦੇ ਧੜੇ ਨੇ ਵੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ...