1 ਅਗਸਤ ਤੋਂ ਹੋਣ ਜਾ ਰਹੇ ਹਨ ਇਹ ਵੱਡੇ ਬਦਲਾਅ, ਜਾਣੋ ਤੁਹਾਡੀ ਜੇਬ ‘ਤੇ ਕਿੰਨਾ ਪਵੇਗਾ ਅਸਰ?

1 ਅਗਸਤ ਤੋਂ ਹੋਣ ਜਾ ਰਹੇ ਹਨ ਇਹ ਵੱਡੇ ਬਦਲਾਅ, ਜਾਣੋ ਤੁਹਾਡੀ ਜੇਬ ‘ਤੇ ਕਿੰਨਾ ਪਵੇਗਾ ਅਸਰ?

Big Financial Changes From August 1; ਅਗਲੇ ਦੋ ਦਿਨਾਂ ਵਿੱਚ ਅਗਸਤ ਮਹੀਨਾ ਸ਼ੁਰੂ ਹੋਣ ਜਾ ਰਿਹਾ ਹੈ। 1 ਅਗਸਤ ਤੋਂ, 6 ਅਜਿਹੇ ਵਿੱਤੀ ਬਦਲਾਅ ਹੋਣ ਜਾ ਰਹੇ ਹਨ, ਜਿਨ੍ਹਾਂ ਦਾ ਅਸਰ ਆਮ ਆਦਮੀ ‘ਤੇ ਪਵੇਗਾ। ਇਸ ਸਮੇਂ ਦੌਰਾਨ, UPI ਨਿਯਮਾਂ ਵਿੱਚ ਬਦਲਾਅ ਨਾਲ ਬਾਲਣ ਅਤੇ LPG ਦੀਆਂ ਕੀਮਤਾਂ ਵਧਣ ਦੀ ਉਮੀਦ ਹੈ। ਆਓ ਦੇਖਦੇ...