Breaking News : ਭਾਗਲਪੁਰ ਵਿੱਚ ਕੇਂਦਰੀ ਮੰਤਰੀ ਨਿਤਿਆਨੰਦ ਰਾਏ ਦੇ ਭਤੀਜੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਭੈਣ ਵੀ ਗੰਭੀਰ ਜ਼ਖਮੀ

Breaking News : ਭਾਗਲਪੁਰ ਵਿੱਚ ਕੇਂਦਰੀ ਮੰਤਰੀ ਨਿਤਿਆਨੰਦ ਰਾਏ ਦੇ ਭਤੀਜੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਭੈਣ ਵੀ ਗੰਭੀਰ ਜ਼ਖਮੀ

Breaking news ;- ਬਿਹਾਰ ਦੇ ਭਾਗਲਪੁਰ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਭਾਗਲਪੁਰ ਦੇ ਨਵਗਾਛੀਆ ਇਲਾਕੇ ਦੇ ਜਗਤਪੁਰ ਪਿੰਡ ਵਿੱਚ ਆਪਸੀ ਝਗੜੇ ਕਾਰਨ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਦੇ ਭਤੀਜੇ ਦੀ ਮੌਤ ਹੋ ਗਈ। ਇਸ ਝਗੜੇ ਵਿੱਚ ਗੋਲੀਬਾਰੀ ਹੋਈ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ...