ਨਜ਼ਰਬੰਦ ਬਿਕਰਮ ਮਜੀਠੀਆ ਨਾਲ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਪੁੱਛਗਿੱਛ, ਐਸਐਸਪੀ ਵਰੁਣ ਸ਼ਰਮਾ ਪ੍ਰੈਸ ਤੋਂ ਪਿੱਛੇ ਹਟੇ

ਨਜ਼ਰਬੰਦ ਬਿਕਰਮ ਮਜੀਠੀਆ ਨਾਲ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਪੁੱਛਗਿੱਛ, ਐਸਐਸਪੀ ਵਰੁਣ ਸ਼ਰਮਾ ਪ੍ਰੈਸ ਤੋਂ ਪਿੱਛੇ ਹਟੇ

ਆਮਦਨ ਤੋਂ ਵੱਧ ਜਾਇਦਾਦ ਅਤੇ ਲੈਂਡ ਮਿਸਿੰਗ ਮਾਮਲਿਆਂ ਵਿੱਚ ਨਜ਼ਰਬੰਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਅਤੇ ਐਸਪੀ ਗੁਰਬੰਸ ਬੈਂਸ ਵੱਲੋਂ ਕਰੀਬ 2 ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ। ਲੈਂਡ ਮਿਸਿੰਗ ਮਾਮਲੇ ਤੇ ਫੋਕਸ ਪੂਰਾ ਧਿਆਨ ਲੈਂਡ ਮਿਸਿੰਗ ਮਾਮਲੇ ‘ਤੇ ਕੇਂਦਰਿਤ ਰਿਹਾ। ਪੁੱਛਗਿੱਛ...
ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਮਜੀਠੀਆ ਦੇ ਕਰੀਬੀ ਨਸ਼ਾ ਤਸਕਰ ਸੱਤਾ ਨੂੰ ਇੰਟਰਪੋਲ ਬਲੂ ਕਾਰਨਰ ਨੋਟਿਸ ਜਾਰੀ

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਮਜੀਠੀਆ ਦੇ ਕਰੀਬੀ ਨਸ਼ਾ ਤਸਕਰ ਸੱਤਾ ਨੂੰ ਇੰਟਰਪੋਲ ਬਲੂ ਕਾਰਨਰ ਨੋਟਿਸ ਜਾਰੀ

Punjab Police: ਧਾਲੀਵਾਲ ਨੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਕੁਝ ਆਗੂਆਂ ਨੇ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਜ਼ੁਲਮ ਦੀ ਕਾਰਵਾਈ ਦੱਸ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ। Interpol Blue Corner Notice to Satta: ਮੋਹਾਲੀ ਜ਼ਿਲ੍ਹਾ ਅਦਾਲਤ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਕਰਨ...
ਬਿਕਰਮ ਮਜੀਠੀਆ ਨੂੰ ਅਦਾਲਤ ਵੱਲੋਂ ਵੱਡਾ ਝਟਕਾ! ਦਾਇਰ ਕੀਤੀ ਜ਼ਮਾਨਤ ਅਰਜ਼ੀ ਹੋਈ ਰੱਦ

ਬਿਕਰਮ ਮਜੀਠੀਆ ਨੂੰ ਅਦਾਲਤ ਵੱਲੋਂ ਵੱਡਾ ਝਟਕਾ! ਦਾਇਰ ਕੀਤੀ ਜ਼ਮਾਨਤ ਅਰਜ਼ੀ ਹੋਈ ਰੱਦ

Bikram Majithia Bail application rejected; ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੋਹਾਲੀ ਅਦਾਲਤ ਤੋਂ ਝਟਕਾ ਲੱਗਾ ਹੈ। ਉਨ੍ਹਾਂ ਦੀ ਪਟੀਸ਼ਨ ਅਦਾਲਤ ਨੇ ਰੱਦ ਕਰ ਦਿੱਤੀ ਹੈ। ਅਜਿਹੀ ਸਥਿਤੀ ਵਿੱਚ ਹੁਣ ਇਹ ਸਪੱਸ਼ਟ ਹੋ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਦਾ ਨੋਟਿਸ, ਗਨੀਵ ਕੌਰ ਮਜੀਠੀਆ ਨੇ ਵਿਜੀਲੈਂਸ ਨੋਟਿਸ ਨੂੰ ਦਿੱਤੀ ਚੁਣੌਤੀ, 26 ਸਤੰਬਰ ਨੂੰ ਹੋਵੇਗੀ ਅਗਲੀ ਸੁਣਵਾਈ

ਪੰਜਾਬ ਸਰਕਾਰ ਨੂੰ ਹਾਈ ਕੋਰਟ ਦਾ ਨੋਟਿਸ, ਗਨੀਵ ਕੌਰ ਮਜੀਠੀਆ ਨੇ ਵਿਜੀਲੈਂਸ ਨੋਟਿਸ ਨੂੰ ਦਿੱਤੀ ਚੁਣੌਤੀ, 26 ਸਤੰਬਰ ਨੂੰ ਹੋਵੇਗੀ ਅਗਲੀ ਸੁਣਵਾਈ

Ganib Kaur Majithia petition in disproportionate assets case; ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਅੱਜ ਸੋਮਵਾਰ ਨੂੰ ਮੋਹਾਲੀ ਦੀ ਅਦਾਲਤ ਵਿੱਚ ਹੋਈ। ਇਸ ਦੌਰਾਨ, ਉਨ੍ਹਾਂ ਦੀ ਪਤਨੀ...
ਬਿਕਰਮ ਸਿੰਘ ਮਜੀਠੀਆ ਵਿਰੁੱਧ FIR ਦੀ ਜਾਂਚ ‘ਚ ਤੇਜ਼ੀ, ਵਿਜੀਲੈਂਸ ਵੱਲੋਂ ਗਿਲਕੋ ਡਿਵੈਲਪਰਾਂ ਦੇ ਠਿਕਾਣਿਆਂ ‘ਤੇ ਛਾਪੇਮਾਰੀ

ਬਿਕਰਮ ਸਿੰਘ ਮਜੀਠੀਆ ਵਿਰੁੱਧ FIR ਦੀ ਜਾਂਚ ‘ਚ ਤੇਜ਼ੀ, ਵਿਜੀਲੈਂਸ ਵੱਲੋਂ ਗਿਲਕੋ ਡਿਵੈਲਪਰਾਂ ਦੇ ਠਿਕਾਣਿਆਂ ‘ਤੇ ਛਾਪੇਮਾਰੀ

ਚੰਡੀਗੜ੍ਹ, 2 ਅਗਸਤ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਐਫਆਈਆਰ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਗਿਲਕੋ ਡਿਵੈਲਪਰਾਂ ਨਾਲ ਸੰਬੰਧਤ ਤਿੰਨ ਠਿਕਾਣਿਆਂ ‘ਤੇ ਛਾਪੇਮਾਰੀ ਕਰਦਿਆਂ ਵੱਡੇ ਵਿੱਤੀ ਘਪਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਰੋੜਾਂ ਦੇ ਸ਼ੱਕੀ ਵਿੱਤੀ ਲੈਣ-ਦੇਣ ਦਾ ਖੁਲਾਸਾ...