ਬਿਕਰਮ ਮਜੀਠੀਆ ਦੀ ਤੀਜੀ ਵਾਰ ਵਧੀ ਨਿਆਂਇਕ ਹਿਰਾਸਤ, ਹੋਰ 14 ਦਿਨ ਜੇਲ੍ਹ ‘ਚ ਰਹਿਣਗੇ ਬੰਦ

ਬਿਕਰਮ ਮਜੀਠੀਆ ਦੀ ਤੀਜੀ ਵਾਰ ਵਧੀ ਨਿਆਂਇਕ ਹਿਰਾਸਤ, ਹੋਰ 14 ਦਿਨ ਜੇਲ੍ਹ ‘ਚ ਰਹਿਣਗੇ ਬੰਦ

Bikram Majithia: ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ‘ਚ 14 ਦਿਨਾਂ ਲਈ ਵਾਧਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ ਗਿਆ ਸੀ ਤੇ ਇਸ ਦੀ ਸਮੇ ਸੀਮਾ ਅੱਜ ਖ਼ਤਮ ਹੋ ਰਹੀ ਸੀ। ਇਸ ਤੋਂ...
ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਆਉਣ ਵਾਲੇ ਦਿਨਾਂ ‘ਚ ਇੱਕ ਹੋਰ ਵੱਡੀ ਗ੍ਰਿਫ਼ਤਾਰੀ: ਸੀਐਮ ਮਾਨ

ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਆਉਣ ਵਾਲੇ ਦਿਨਾਂ ‘ਚ ਇੱਕ ਹੋਰ ਵੱਡੀ ਗ੍ਰਿਫ਼ਤਾਰੀ: ਸੀਐਮ ਮਾਨ

Zero Tolerance Policy against Drug: ਭਗਵੰਤ ਮਾਨ ਨੇ ਦ੍ਰਿੜ੍ਹਤਾ ਨਾਲ ਆਖਿਆ, “ਇਸ ਧੰਦੇ ਵਿੱਚ ਸ਼ਾਮਲ ਕੋਈ ਵੀ, ਭਾਵੇਂ ਉਹ ਕਿੰਨਾ ਵੀ ਵੱਧ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।” CM Mann on Majithia Arrest: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਛੋਟੇ ਨਸ਼ਾ ਤਸਕਰਾਂ ਖ਼ਿਲਾਫ਼...
Breaking News; ਕੱਲ੍ਹ ਹੋਣਗੇ ਅਦਾਲਤ ‘ਚ ਪੇਸ਼ ਬਿਕਰਮ ਮਜੀਠੀਆ, ਪੇਸ਼ੀ ਤੋਂ ਪਹਿਲਾਂ ਹੋਵੇਗਾ ਮੈਡੀਕਲ

Breaking News; ਕੱਲ੍ਹ ਹੋਣਗੇ ਅਦਾਲਤ ‘ਚ ਪੇਸ਼ ਬਿਕਰਮ ਮਜੀਠੀਆ, ਪੇਸ਼ੀ ਤੋਂ ਪਹਿਲਾਂ ਹੋਵੇਗਾ ਮੈਡੀਕਲ

Punjab Latest News; ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵੱਲੋਂ ਕੱਲ੍ਹ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਜਾਣਕਾਰੀ ਮੁਤਾਬਿਕ ਬਿਕਰਮ ਸਿੰਘ ਮਜੀਠੀਆ ਮੋਹਾਲੀ ਅਦਾਲਤ ‘ਚ ਸਵੇਰੇ 10 ਵਜੇ ਦੇ ਕਰੀਬ ਪੇਸ਼ ਹੋਣਗੇ ‘ਤੇ ਇਸਤੋਂ ਪਹਿਲਾਂ...
ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਬੋਲੇ ਕੇਜਰੀਵਾਲ, ‘ਕਿੰਨਾ ਵੀ ਵੱਡਾ ਆਗੂ ਕਿਉਂ ਨਾ ਹੋਵੇ, ਬਖਸ਼ਿਆ ਨਹੀਂ ਜਾਵੇਗਾ’

ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਬੋਲੇ ਕੇਜਰੀਵਾਲ, ‘ਕਿੰਨਾ ਵੀ ਵੱਡਾ ਆਗੂ ਕਿਉਂ ਨਾ ਹੋਵੇ, ਬਖਸ਼ਿਆ ਨਹੀਂ ਜਾਵੇਗਾ’

Arvind Kejriwal on Bikram Majithia Arrest: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਮਜੀਠੀਆ ਨੂੰ ਅੱਜ ਵਿਜੀਲੈਂਸ ਨੇ ਅੰਮ੍ਰਿਤਸਰ ਉਨ੍ਹਾਂ ਦੇ ਘਰ ‘ਤੇ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕਰ ਲਿਆ ਹੈ। ਮਜੀਠੀਆ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਮੋਹਾਲੀ ਅਦਾਲਤ ‘ਚ ਪੇਸ਼ ਕਰਨ ਲੈ ਜਾਇਆ ਜਾ ਰਿਹਾ ਹੈ। ਇਸ ਦੌਰਾਨ ਆਪ ਕਨਵਿਨਰ...