ਪੰਜਾਬ-ਹਰਿਆਣਾ ਹਾਈ ਕੋਰਟ ‘ਚ ਮਜੀਠੀਆ ਦੀ ਗ੍ਰਿਫ਼ਤਾਰੀ ਦੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ, ਅਗਲੀ ਤਰੀਕ 26 ਅਗਸਤ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਮਜੀਠੀਆ ਦੀ ਗ੍ਰਿਫ਼ਤਾਰੀ ਦੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ, ਅਗਲੀ ਤਰੀਕ 26 ਅਗਸਤ

Bikram Majithia Case: ਦੱਸ ਦਈਏ ਕਿ ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦਾ ਦੋਸ਼ ਹੈ। Punjab Politics: ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ...