ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ

ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ

ਚੰਡੀਗੜ੍ਹ- ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੀ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ ਤੇ ਹੁਣ ਮਾਮਲੇ ਦੀ ਸੁਣਵਾਈ ਮੁੜ ਮੰਗਲਵਾਰ ਨੂੰ ਹੋਵੇਗੀ। ਦੱਸ ਦੇਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਪਟੀਸ਼ਨ ’ਤੇ...