by Amritpal Singh | Aug 28, 2025 1:56 PM
Bikram Singh Majithia Case: ਆਮਦਨ ਤੋਂ ਵੱਧ ਮਾਮਲੇ ਵਿੱਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਮਜੀਠੀਆ ਨੂੰ ਅੱਜ ਮੋਹਾਲੀ ਅਦਾਲਤ (Mohali Court) ਵਿੱਚ ਨਿਆਂਇਕ ਹਿਰਾਸਤ ਖਤਮ ਹੋਣ ਉਪਰੰਤ ਮੁੜ ਪੇਸ਼ ਕੀਤਾ ਗਿਆ ਸੀ, ਜਿਥੋਂ...
by Jaspreet Singh | Aug 19, 2025 2:14 PM
BIKRAM SINGH MAJITHIA CASE; ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਤੋਂ ਹੁਣ ਪੁਲਿਸ ਪੁੱਛਗਿੱਛ ਕਰੇਗੀ ਹੈ। ਦਸ ਦੇਈਏ ਕਿ ਪੁਲਿਸ ਨੂੰ ਪੁੱਛ ਪੜਤਾਲ ਕਰਨ ਦੀ ਇਜ਼ਾਜ਼ਤ ਅਦਾਲਤ ਤੋਂ ਮਿਲ ਚੁੱਕੀ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਹਨਾਂ ਕੋਲ ਬਿਕਰਮ ਮਜੀਠੀਆ ਦੇ ਬੇਨਾਮੀ...
by Amritpal Singh | Jul 6, 2025 8:08 AM
Punjab News: ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ 7 ਜੁਲਾਈ ਨੂੰ ਵਿਜੀਲੈਂਸ ਬਿਊਰੋ ਵੱਲੋਂ ਮੋਹਾਲੀ ਅਦਾਲਤ ਵਿੱਚ ਚਾਰ ਦਿਨਾਂ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਪੇਸ਼ ਕੀਤਾ ਜਾਵੇਗਾ। ਨਾਲ ਹੀ...
by Amritpal Singh | Jul 2, 2025 8:24 AM
Bikram Singh Majithia: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦਾ ਅੱਜ ਰਿਮਾਂਡ ਖਤਮ ਹੋ ਗਿਆ ਹੈ, ਜਿਸ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਮੁੜ ਮੁਹਾਲੀ ਅਦਾਲਤ ਵਿੱਚ ਪੇਸ਼ ਕਰੇਗੀ। ਦੱਸ ਦਈਏ ਕਿ ਬੀਤੇ ਦਿਨ ਵਿਜੀਲੈਂਸ ਬਿਕਰਮ ਸਿੰਘ ਮਜੀਠੀਆ ਨੂੰ ਪੁੱਛਗਿੱਛ ਅਤੇ ਜਾਂਚ ਲਈ ਮਜੀਠਾ ਲੈ ਗਈ। ਵਿਜੀਲੈਂਸ ਬਿਊਰੋ...