ਮਜੀਠੀਆ ਦੀ ਪਟੀਸ਼ਨ ‘ਤੇ ਅੱਜ ਹਾਈ ਕੋਰਟ ‘ਚ ਹੋਵੇਗੀ ਸੁਣਵਾਈ, ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਦੱਸਿਆ ਗਲਤ

ਮਜੀਠੀਆ ਦੀ ਪਟੀਸ਼ਨ ‘ਤੇ ਅੱਜ ਹਾਈ ਕੋਰਟ ‘ਚ ਹੋਵੇਗੀ ਸੁਣਵਾਈ, ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਦੱਸਿਆ ਗਲਤ

Bikram Singh Majithia: ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਵੱਲੋਂ ਦਾਇਰ ਪਟੀਸ਼ਨ ਵਿੱਚ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਕਰਾਰ...
ਧਰਮ ਲਈ ਲੜਨ ਵਾਲਾ ਅਕਾਲੀ ਦਲ ਅੱਜ ਡਰੱਗ ਮਾਫ਼ੀਆ ਨੂੰ ਬਚਾਉਣ ਲਈ ਲੜ ਰਿਹਾ ਹੈ– ਅਮਨ ਅਰੋੜਾ

ਧਰਮ ਲਈ ਲੜਨ ਵਾਲਾ ਅਕਾਲੀ ਦਲ ਅੱਜ ਡਰੱਗ ਮਾਫ਼ੀਆ ਨੂੰ ਬਚਾਉਣ ਲਈ ਲੜ ਰਿਹਾ ਹੈ– ਅਮਨ ਅਰੋੜਾ

Punjab News: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ ਕੀਤਾ ਹੈ। ਅਰੋੜਾ ਨੇ ਕਿਹਾ ਕਿ ਅਕਾਲੀ ਦਲ, ਜੋ ਕਦੇ ਪੰਥ ਅਤੇ ਪੰਜਾਬ ਲਈ ਲੜਦਾ ਸੀ, ਅੱਜ ਡਰੱਗ ਮਾਫ਼ੀਆ ਨੂੰ ਬਚਾਉਣ ਲਈ ਸੰਘਰਸ਼ ਕਰ ਰਿਹਾ ਹੈ। ਇਹ...
ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਚੰਨੀ ਬੋਲੇ- ਜੇਕਰ ਗਵਾਹੀ ਦੀ ਲੋੜ ਹੈ ਤਾਂ ਮੈਂ ਤਿਆਰ ਹਾਂ; ਮੇਰੇ ਖਿਲਾਫ਼  ਕੀਤਾ ਜਾ ਰਿਹਾ ਹੈ ਝੂਠਾ ਪ੍ਰਚਾਰ

ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਚੰਨੀ ਬੋਲੇ- ਜੇਕਰ ਗਵਾਹੀ ਦੀ ਲੋੜ ਹੈ ਤਾਂ ਮੈਂ ਤਿਆਰ ਹਾਂ; ਮੇਰੇ ਖਿਲਾਫ਼ ਕੀਤਾ ਜਾ ਰਿਹਾ ਹੈ ਝੂਠਾ ਪ੍ਰਚਾਰ

Charanjit Singh Channi; ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਨੇ ਮਜੀਠੀਆ ਖ਼ਿਲਾਫ਼ ਉਹੀ ਕੇਸ ਦਰਜ ਕੀਤਾ ਹੈ ਜੋ ਉਨ੍ਹਾਂ ਨੇ ਕਾਂਗਰਸ ਸਰਕਾਰ...
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ; ਸੁਖਬੀਰ ਸਿੰਘ ਬਾਦਲ ਕਰਨਗੇ ਪ੍ਰਧਾਨਗੀ

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ; ਸੁਖਬੀਰ ਸਿੰਘ ਬਾਦਲ ਕਰਨਗੇ ਪ੍ਰਧਾਨਗੀ

SAD Meeting Today: ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ ਚੰਡੀਗੜ੍ਹ ਵਿੱਚ ਬੁਲਾਈ ਗਈ ਹੈ। ਇਸ ਦੀ ਪ੍ਰਧਾਨਗੀ ਪਾਰਟੀ ਮੁਖੀ ਸੁਖਬੀਰ ਸਿੰਘ ਬਾਦਲ ਕਰਨਗੇ। ਇਹ ਮੀਟਿੰਗ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਕੀਤੀ ਜਾ ਰਹੀ ਹੈ।...
Punjab Update: ਪੰਜਾਬ ਵਿਜੀਲੈਂਸ ਮਜੀਠੀਆ ਨਾਲ ਹਿਮਾਚਲ ਹੋਏ ਰਵਾਨਾ ; ਅਗਲੀ ਸੁਣਵਾਈ ਹੋਵੇਗੀ 2 ਜੁਲਾਈ ਨੂੰ

Punjab Update: ਪੰਜਾਬ ਵਿਜੀਲੈਂਸ ਮਜੀਠੀਆ ਨਾਲ ਹਿਮਾਚਲ ਹੋਏ ਰਵਾਨਾ ; ਅਗਲੀ ਸੁਣਵਾਈ ਹੋਵੇਗੀ 2 ਜੁਲਾਈ ਨੂੰ

Punjab Update: ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੁਆਲੇ ਸ਼ਿਕੰਜਾ ਕੱਸ ਦਿੱਤਾ ਹੈ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਤੱਕ ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਅਤੇ ਸਾਬਕਾ ਪੀਏ ਤਲਬੀਰ...