by Amritpal Singh | Jun 28, 2025 8:10 PM
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਸਰਾਇਆ ਇੰਡਸਟਰੀਜ਼ ਜਿਸ ਵਿਚ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜੱਦੀ ਪੁਸ਼ਤੀ 11 ਫੀਸਦੀ ਹਿੱਸਾ ਮਿਲਿਆ, ਨੂੰ 2007 ਤੋਂ ਅੱਜ ਤੱਕ ਇਕ ਰੁਪਿਆ ਵੀ ਵਿਦੇਸ਼ੀ ਫੰਡਿੰਗ ਮਿਲੇ ਹੋਣਾ ਸਾਬਤ ਕਰਨ ਅਤੇ...
by Jaspreet Singh | Jun 27, 2025 4:54 PM
Former DGP S Chattopadhyay; ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਖ਼ਿਲਾਫ਼ ਵਿਜੀਲੈਂਸ ਵੱਲੋਂ ਦਰਜ ਕੀਤੇ ਗਏ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਉਸ ਵੇਲੇ ਨਵਾਂ ਮੋੜ ਆਇਆ ਜਦੋਂ ਸਾਬਕਾ DGP ਪੰਜਾਬ ਸਿਧਾਰਥ ਚਟੋਪਾਧਿਆਏ ਸ਼ੁੱਕਰਵਾਰ ਨੂੰ ਸੈਕਟਰ 32...
by Jaspreet Singh | Jun 25, 2025 9:34 PM
Drug War in Punjab;ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਨੂੰ ਤੇਜ਼ ਕਰਦੇ ਹੋਏ ਅੱਜ ਵਿਜੀਲੈਂਸ ਦੀ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਘਰ ‘ਤੇ ਛਾਪਾ ਮਾਰਿਆ, ਜਿਸਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਛਾਪੇਮਾਰੀ ਦੌਰਾਨ, ਅਧਿਕਾਰੀਆਂ ਨੇ 29 ਮੋਬਾਈਲ...
by Jaspreet Singh | Jun 22, 2025 10:54 AM
Bikram Singh Majithia on Bhaghwant Mann; ਅਕਾਲੀ ਆਗੂ ਬਿਕਰਮ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਜੀਠੀਆ ਪਰਿਵਾਰ ‘ਤੇ ਕੀਤੀ ਟਿੱਪਣੀ ਦੇ ਜਵਾਬ ਵਿੱਚ ਇੱਕ ਵੀਡੀਓ ਪੋਸਟ ਕੀਤੀ ਹੈ। ਬਿਕਰਮ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਔਰਤ ਦੀ ਵੀਡੀਓ ਪੋਸਟ ਕੀਤੀ ਹੈ। ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ...
by Daily Post TV | Jun 1, 2025 1:37 PM
ਮਾਈਨਿੰਗ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਚਕਾਰ ਜੰਗ ਸ਼ੁਰੂ ਹੋ ਗਈ ਹੈ। ਮੰਤਰੀ ਨੇ ਬਿਕਰਮ ਸਿੰਘ ਮਜੀਠੀਆ ਨੂੰ ਸੋਸ਼ਲ ਮੀਡੀਆ ‘ਤੇ ਉਨ੍ਹਾਂ ਬਾਰੇ ਕੀਤੀ ਗਈ ਪੋਸਟ ਦੋ ਦਿਨਾਂ ਦੇ ਅੰਦਰ ਹਟਾਉਣ ਲਈ...