ਬੈਡਮਿੰਟਨ ਖਿਡਾਰੀ ਲਕਸ਼ਯ ਸੇਨ ਨੂੰ ਸੁਪਰੀਮ ਕੋਰਟ ਤੋਂ ਰਾਹਤ, ਫਰਜ਼ੀ ਜਨਮ ਸਰਟੀਫਿਕੇਟ ਮਾਮਲੇ ਵਿੱਚ FIR ਰੱਦ

ਬੈਡਮਿੰਟਨ ਖਿਡਾਰੀ ਲਕਸ਼ਯ ਸੇਨ ਨੂੰ ਸੁਪਰੀਮ ਕੋਰਟ ਤੋਂ ਰਾਹਤ, ਫਰਜ਼ੀ ਜਨਮ ਸਰਟੀਫਿਕੇਟ ਮਾਮਲੇ ਵਿੱਚ FIR ਰੱਦ

lakshya sen birth certificate forgery case; ਅਰਜੁਨ ਪੁਰਸਕਾਰ ਜੇਤੂ ਅਤੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੇ ਸੋਨ ਤਗਮਾ ਜੇਤੂ ਸ਼ਟਲਰ ਲਕਸ਼ਯ ਸੇਨ ‘ਤੇ ਸਾਲ 2022 ਵਿੱਚ ਉਮਰ ਦੇ ਗਲਤ ਵੇਰਵੇ ਦੇਣ ਦਾ ਦੋਸ਼ ਲਗਾਇਆ ਗਿਆ ਸੀ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਹ ਨਿਆਂਇਕ ਪ੍ਰਕਿਰਿਆ ਦੀ ਦੁਰਵਰਤੋਂ ਹੈ। ਸੁਪਰੀਮ ਕੋਰਟ ਨੇ...