Punjab ; ਜਾਖੜ ਨੇ ਮੁੱਖ ਮੰਤਰੀ ‘ਤੇ ਸਿਆਸੀ ਜਾਸੂਸੀ ਦਾ ਲਗਾਇਆ ਦੋਸ਼

Punjab ; ਜਾਖੜ ਨੇ ਮੁੱਖ ਮੰਤਰੀ ‘ਤੇ ਸਿਆਸੀ ਜਾਸੂਸੀ ਦਾ ਲਗਾਇਆ ਦੋਸ਼

Punjab ; ਭਾਜਪਾ ਪੰਜਾਬ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਅੱਜ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਗੰਭੀਰ ਸੰਵਿਧਾਨਕ ਉਲੰਘਣਾਵਾਂ ਅਤੇ ਸੰਸਥਾਗਤ ਦੁਰਵਰਤੋਂ ਦਾ ਦੋਸ਼ ਲਗਾਇਆ ਹੈ। ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਦੇ ਬਿਆਨ ਤੋਂ ਬਾਅਦ ਜਾਖੜ ਨੇ ਮੁੱਖ ਮੰਤਰੀ ‘ਤੇ ਰਾਜਨੀਤਿਕ...