Breaking News: ਪੰਜਾਬ ਭਾਜਪਾ ‘ਚ ਹੰਗਾਮਾ! ਜਨਰਲ ਸਕੱਤਰ ਜਗਮੋਹਨ ਰਾਜੂ ਨੇ ਦਿੱਤਾ ਅਸਤੀਫਾ

Breaking News: ਪੰਜਾਬ ਭਾਜਪਾ ‘ਚ ਹੰਗਾਮਾ! ਜਨਰਲ ਸਕੱਤਰ ਜਗਮੋਹਨ ਰਾਜੂ ਨੇ ਦਿੱਤਾ ਅਸਤੀਫਾ

General Secretary Jagmohan Raju resigned:ਪੰਜਾਬ ਭਾਜਪਾ ਵਿੱਚ ਇੱਕ ਵੱਡਾ ਸਿਆਸੀ ਧਮਾਕਾ ਹੋਇਆ ਜਦੋਂ ਪਾਰਟੀ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਆਪਣੇ ਚਾਰ ਪੰਨਿਆਂ ਦੇ ਅਸਤੀਫ਼ੇ ਪੱਤਰ ਵਿੱਚ, ਉਸਨੇ ਪਾਰਟੀ ਦੇ ਸੰਗਠਨਾਤਮਕ ਢਾਂਚੇ ‘ਤੇ ਸਵਾਲ ਖੜ੍ਹੇ ਕੀਤੇ ਹਨ ਅਤੇ ਸੂਬਾ...