ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ PM ਮੋਦੀ ਤੋਂ ਪੰਜਾਬ ਲਈ ਤੁਰੰਤ ਸਹਾਇਤਾ ਦੀ ਕੀਤੀ ਮੰਗ

ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ PM ਮੋਦੀ ਤੋਂ ਪੰਜਾਬ ਲਈ ਤੁਰੰਤ ਸਹਾਇਤਾ ਦੀ ਕੀਤੀ ਮੰਗ

BJP Sunil Jakhar Punjab Flood Demand Releif Pm Modi;ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਵਿੱਚ ਆਈ ਭਿਆਨਕ ਕੁਦਰਤੀ ਆਫ਼ਤ ਕਾਰਨ ਹੋਏ ਵਿਆਪਕ ਨੁਕਸਾਨ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੁਰੰਤ ਕੇਂਦਰੀ ਸਹਾਇਤਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ। ਸੁਨੀਲ ਜਾਖੜ ਨੇ...