ਅਗਨੀਵੀਰ ਅਕਾਸ਼ਦੀਪ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ BKU ਸਿੱਧੂਪੁਰ ਨੇ ਕੀਤਾ ਰੋਸ ਪ੍ਰਦਰਸ਼ਨ

ਅਗਨੀਵੀਰ ਅਕਾਸ਼ਦੀਪ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ BKU ਸਿੱਧੂਪੁਰ ਨੇ ਕੀਤਾ ਰੋਸ ਪ੍ਰਦਰਸ਼ਨ

Punjab news; ਅਪ੍ਰੇਸ਼ਨ ਸਿੰਧੂਰ ਦੌਰਾਨ ਭਾਰਤ ਪਾਕਿਸਤਾਨ ਬਾਰਡਰ ਤੇ ਤੈਨਾਤ ਅਗਨੀਵੀਰ ਅਕਾਸ਼ਦੀਪ ਦੀ ਗੋਲੀ ਲੱਗਣ ਨਾਲ ਹੋਈ ਮੌਤ ਤੋਂ ਕਰੀਬ 2 ਮਹੀਨੇ ਬੀਤ ਜਾਣ ਬਾਅਦ ਵੀ ਫੌਜ ਜਾਂ ਸਰਕਾਰ ਵੱਲੋਂ ਉਸ ਨੂੰ ਸ਼ਹੀਦ ਕਰਾਰ ਨਾਂ ਦਿੱਤੇ ਜਾਣ ਦੇ ਵਿਰੋਧ ਵਿਚ ਅੱਜ ਬੀਕੇਯੂ ਸਿੱਧੂਪੁਰ ਵੱਲੋਂ ਅਗਨੀਵੀਰ ਅਕਾਸ਼ਦੀਪ ਦੇ ਮਾਤਾ ਪਿਤਾ ਦੀ ਅਗਵਾਈ ਹੇਠ...