Wednesday, August 13, 2025
Amritsar ਦੇ ਮਜੀਠਾ ਰੋਡ ਬਾਈਪਾਸ ‘ਤੇ ਹੋਇਆ ਧਮਾਕਾ : ਇੱਕ ਵਿਅਕਤੀ ਜ਼ਖਮੀ

Amritsar ਦੇ ਮਜੀਠਾ ਰੋਡ ਬਾਈਪਾਸ ‘ਤੇ ਹੋਇਆ ਧਮਾਕਾ : ਇੱਕ ਵਿਅਕਤੀ ਜ਼ਖਮੀ

Amritsar News: ਅੰਮ੍ਰਿਤਸਰ ਦੇ ਮਜੀਠਾ ਰੋਡ ਬਾਈਪਾਸ ‘ਤੇ ਸਥਿਤ ‘ਡੀਸੈਂਟ ਐਵੇਨਿਊ’ (Descent Avenue) ਕਲੋਨੀ ਦੇ ਬਾਹਰ ਧਮਾਕਾ ਹੋਇਆ ਹੈ। ਜਿਸ ਵਿੱਚ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਧਮਾਕੇ ਦੀ ਖ਼ਬਰ ਮਿਲਦੇ ਹੀ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚ...