ਜ਼ੀਰਕਪੁਰ ਗਹਿਣਿਆਂ ਦੀ ਦੁਕਾਨ ‘ਤੇ ਲੁੱਟ ਕਰਨ ਵਾਲੇ ਮੁਲਜ਼ਮਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਜ਼ੀਰਕਪੁਰ ਗਹਿਣਿਆਂ ਦੀ ਦੁਕਾਨ ‘ਤੇ ਲੁੱਟ ਕਰਨ ਵਾਲੇ ਮੁਲਜ਼ਮਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Zirakpur jewellery shop robbery case:ਪੰਜਾਬ ਦੀ ਮੋਹਾਲੀ ਪੁਲਿਸ ਨੇ ਜ਼ੀਰਕਪੁਰ ਵਿੱਚ ਇੱਕ ਗਹਿਣਿਆਂ ਦੀ ਦੁਕਾਨ ‘ਤੇ ਹੋਈ ਲੁੱਟ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਚਾਰ ਮੁਲਜ਼ਮ ਔਨਲਾਈਨ ਡਿਲੀਵਰੀ ਕੰਪਨੀ ਬਲਿੰਕਕਿਟ ਨਾਲ ਜੁੜੇ...