ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬਾਲੀਵੁੱਡ ਐਕਟਰ ਅਹਾਨ ਸ਼ੈੱਟੀ, ਬਾਰਡਰ-2 ਦੀ ਸ਼ੂਟਿੰਗ ਖ਼ਤਮ ਹੁੰਦਿਆਂ ਕੀਤੀ ਅਰਦਾਸ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬਾਲੀਵੁੱਡ ਐਕਟਰ ਅਹਾਨ ਸ਼ੈੱਟੀ, ਬਾਰਡਰ-2 ਦੀ ਸ਼ੂਟਿੰਗ ਖ਼ਤਮ ਹੁੰਦਿਆਂ ਕੀਤੀ ਅਰਦਾਸ

Amritsar: ਮੀਡੀਆ ਨਾਲ ਗੱਲ ਕਰਦਿਆਂ ਅਹਾਨ ਸ਼ੈੱਟੀ ਨੇ ਕਿਹਾ ਕਿ ਉਸਨੂੰ ਬਹੁਤ ਚੰਗਾ ਲੱਗ ਰਿਹਾ ਹੈ ਕਿ ਉਹ ਗੁਰੂ ਘਰ ਵਿੱਚ ਮੱਥਾ ਟੇਕਣ ਦੇ ਯੋਗ ਹੋਇਆ। Ahan Shetty visited Sri Harmandir Sahib: ਬਾਲੀਵੁੱਡ ਐਕਟਰ ਸੁਨੀਲ ਸ਼ੈੱਟੀ ਦਾ ਬੇਟਾ ਅਹਾਨ ਸ਼ੈੱਟੀ ਸ੍ਰੀ ਹਰਿਮੰਦਰ ਸਾਹਿਬ ਨਤਸਮਤਕ ਹੋਣ ਪਹੁੰਚਿਆ। ਦੱਸ ਦਈਏ ਕਿ ਅਹਾਨ...