ਪੰਜਾਬ ਦੇ 4 ਜ਼ਿਲ੍ਹਿਆਂ ‘ਚ ਬਾਰਿਸ਼ ਦਾ ਅਲਰਟ, ਰਣਜੀਤ ਸਾਗਰ ਡੈਮ ਤੋਂ ਪਾਣੀ ਛੱਡਣ ਨਾਲ ਬਣੇ, ਹੜ੍ਹ ਵਰਗੇ ਹਾਲਾਤ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਬਾਰਿਸ਼ ਦਾ ਅਲਰਟ, ਰਣਜੀਤ ਸਾਗਰ ਡੈਮ ਤੋਂ ਪਾਣੀ ਛੱਡਣ ਨਾਲ ਬਣੇ, ਹੜ੍ਹ ਵਰਗੇ ਹਾਲਾਤ

Punjab Weather Update: ਭਾਰਤ-ਪਾਕਿਸਤਾਨ ਦੇ ਸਰਹੱਦੀ ਇਲਾਕਿਆਂ ‘ਚ ਰਾਵੀ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਬਾਰਿਸ਼ ਦੇ ਕਾਰਨ ਹੋਏ ਨੁਕਸਾਨ ਤੋਂ ਬਾਅਦ ਪਠਾਨਕੋਟ-ਜੰਮੂ ਹਾਈਵੇਅ ਪਹਿਲੇ ਹੀ ਬੰਦ ਹੈ। ਜੇਕਰ ਇਸੇ ਹਿਸਾਬ ਨਾਲ ਪਾਣੀ ਵੱਧਦਾ ਰਿਹਾ ਤਾਂ ਸਤਲੁਜ-ਬਿਆਸ ਦੀ ਤਰ੍ਹਾਂ ਇੱਥੇ ਵੀ ਨੁਕਸਾਨ ਦਾ ਦਾਇਰਾ ਵੱਧ ਸਕਦਾ...
ਪੰਜਾਬ ਸਰਕਾਰ ਸਰਹੱਦੀ ਖੇਤਰਾਂ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ: ਹਰਜੋਤ ਬੈਂਸ

ਪੰਜਾਬ ਸਰਕਾਰ ਸਰਹੱਦੀ ਖੇਤਰਾਂ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ: ਹਰਜੋਤ ਬੈਂਸ

ਚੰਡੀਗੜ੍ਹ- ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਅਤੇ ਪਛੜੇ ਖੇਤਰਾਂ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਸੂਬੇ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ ਤਾਂ ਜੋ ਵਿਦਿਅਕ ਬੁਨਿਆਦੀ ਢਾਂਚੇ ਦਾ ਹੋਰ ਵਿਸਥਾਰ ਕੀਤਾ ਜਾ ਸਕੇ।ਅੱਜ ਪੰਜਾਬ ਵਿਧਾਨ ਸਭਾ ਵਿੱਚ ਰਿਆਤ...
SGPC ਨੇ ਸਰਹੱਦੀ ਇਲਾਕਿਆਂ ਵਿਚੋਂ ਉਠਾਏ ਜਾ ਰਹੇ ਲੋਕਾਂ ਦੇ ਰਹਿਣ ਲਈ ਗੁਰੂ ਘਰਾਂ ’ਚ ਸਰਾਵਾਂ ਅਤੇ ਲੰਗਰ ਦਾ ਕੀਤਾ ਪ੍ਰਬੰਧ

SGPC ਨੇ ਸਰਹੱਦੀ ਇਲਾਕਿਆਂ ਵਿਚੋਂ ਉਠਾਏ ਜਾ ਰਹੇ ਲੋਕਾਂ ਦੇ ਰਹਿਣ ਲਈ ਗੁਰੂ ਘਰਾਂ ’ਚ ਸਰਾਵਾਂ ਅਤੇ ਲੰਗਰ ਦਾ ਕੀਤਾ ਪ੍ਰਬੰਧ

SGPC News: ਭਾਰਤ-ਪਾਕਿਸਤਾਨ ਵਿਚ ਬਣੇ ਤਣਾਅਪੂਰਨ ਹਾਲਾਤਾਂ ਦੇ ਮੱਦੇਨਜ਼ਰ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦੀ ਇਲਾਕਿਆਂ ਵਿਚੋਂ ਉਠਾਏ ਜਾ ਰਹੇ ਲੋਕਾਂ ਦੇ ਰਹਿਣ ਲਈ ਸਰਾਵਾਂ ਦੇਣ ਦੀ ਪਹਿਲਕਦਮੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇੇ ਸਰਹੱਦੀ...