4 ਦਿਨਾਂ ਬਾਅਦ ਵੀ BSF ਜਵਾਨ ਨੂੰ ਨਹੀਂ ਕੀਤਾ ਰਿਹਾਅ

4 ਦਿਨਾਂ ਬਾਅਦ ਵੀ BSF ਜਵਾਨ ਨੂੰ ਨਹੀਂ ਕੀਤਾ ਰਿਹਾਅ

ਪਹਿਲਗਾਮ ਅੱਤਵਾਦੀ ਹਮਲੇ ਤੋਂ ਇੱਕ ਦਿਨ ਬਾਅਦ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਤੋਂ ਗ੍ਰਿਫ਼ਤਾਰ ਕੀਤੇ ਗਏ ਬੀਐਸਐਫ ਜਵਾਨ ਪੀਕੇ ਸਾਹੂ ਅਜੇ ਵੀ ਪਾਕਿਸਤਾਨੀ ਰੇਂਜਰਾਂ ਦੀ ਹਿਰਾਸਤ ਵਿੱਚ ਹੈ। ਘਟਨਾ ਨੂੰ ਚਾਰ ਦਿਨ ਬੀਤ ਚੁੱਕੇ ਹਨ ਅਤੇ ਤਿੰਨ ਫਲੈਗ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਸਿਪਾਹੀ ਨੂੰ ਰਿਹਾਅ...