ਆਰਬੀਆਈ ਦਾ ਆਮ ਲੋਕਾਂ ਨੂੰ ਵੱਡਾ ਤੋਹਫ਼ਾ: ਰੈਪੋ ਰੇਟ ‘ਚ 50 ਬੇਸਿਸ ਪੁਆਇੰਟ ਦੀ ਕਟੌਤੀ, ਹੁਣ ਘੱਟੇਗੀ ਈਐਮਆਈ

ਆਰਬੀਆਈ ਦਾ ਆਮ ਲੋਕਾਂ ਨੂੰ ਵੱਡਾ ਤੋਹਫ਼ਾ: ਰੈਪੋ ਰੇਟ ‘ਚ 50 ਬੇਸਿਸ ਪੁਆਇੰਟ ਦੀ ਕਟੌਤੀ, ਹੁਣ ਘੱਟੇਗੀ ਈਐਮਆਈ

RBI MPC meeting: ਪਿਛਲੇ ਛੇ ਮਹੀਨਿਆਂ ‘ਚ ਆਰਬੀਆਈ ਨੇ ਰੈਪੋ ਰੇਟ ਵਿੱਚ ਲਗਾਤਾਰ ਤੀਜੀ ਕਟੌਤੀ ਕੀਤੀ ਹੈ। ਇਸ ਤੋਂ ਬਾਅਦ, ਤੁਹਾਡੇ ਹੋਮ ਲੋਨ ਤੋਂ ਲੈ ਕੇ ਕਾਰ ਲੋਨ ਤੱਕ ਦੀ ਈਐਮਆਈ ਘਟਣ ਜਾ ਰਹੀ ਹੈ। RBI Cut Repo Rate: ਭਾਰਤੀ ਰਿਜ਼ਰਵ ਬੈਂਕ ਨੇ ਲਗਾਤਾਰ ਤੀਜੀ ਵਾਰ ਰੈਪੋ ਰੇਟ ਵਿੱਚ ਕਟੌਤੀ ਕਰਕੇ ਲੋਕਾਂ ਨੂੰ ਇੱਕ ਵੱਡਾ...