Friday, July 25, 2025
ਮਸ਼ਹੂਰ ਬਾਡੀ ਬਿਲਡਰ ਅਤੇ ਬਾਊਂਸਰ ਪਵਨਪ੍ਰੀਤ ਸਿੰਘ ਦੀ ਹਸਪਤਾਲ ‘ਚ ਮੌਤ, ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਕਿਹਾ ‘ਅਲਵਿਦਾ’

ਮਸ਼ਹੂਰ ਬਾਡੀ ਬਿਲਡਰ ਅਤੇ ਬਾਊਂਸਰ ਪਵਨਪ੍ਰੀਤ ਸਿੰਘ ਦੀ ਹਸਪਤਾਲ ‘ਚ ਮੌਤ, ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਕਿਹਾ ‘ਅਲਵਿਦਾ’

Bouncer Pawanpreet Singh committed suicide:ਮਸ਼ਹੂਰ ਬਾਡੀ ਬਿਲਡਰ ਅਤੇ ਬਾਊਂਸਰ ਪਵਨਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋਕੇ ਸਲਫਾਸ ਪੀ ਲਈ ਸੀ , ਜਿਸ ਤੋਂ ਬਾਅਦ ਐਤਵਾਰ ਤੜਕੇ 2 ਵਜੇ ਚੰਡੀਗੜ੍ਹ ਦੇ ਸੈਕਟਰ 32 ਸਥਿਤ ਸਰਕਾਰੀ ਹਸਪਤਾਲ ‘ਚ ਉਸ ਦੀ ਮੌਤ ਹੋ ਗਈ। ਇਸ ਦਰਦਨਾਕ ਘਟਨਾ ਨਾਲ ਉਸ ਦੇ ਚਹੇਤਿਆਂ...