ਲੁਧਿਆਣਾ ਵਿੱਚ ਪ੍ਰੇਮੀ ਨੇ ਪ੍ਰੇਮਿਕਾ ਦਾ ਕੀਤਾ ਕਤਲ

ਲੁਧਿਆਣਾ ਵਿੱਚ ਪ੍ਰੇਮੀ ਨੇ ਪ੍ਰੇਮਿਕਾ ਦਾ ਕੀਤਾ ਕਤਲ

Punjab News: ਅੱਜ ਲੁਧਿਆਣਾ ਵਿੱਚ ਹਿੰਮਤ ਸਿੰਘ ਨਗਰ ਵਿੱਚ ਰਿਲੀਫ ਨਾਮਕ ਸਪਾ ਸੈਂਟਰ ਵਿੱਚ ਕੰਮ ਕਰਨ ਵਾਲੀ ਇੱਕ ਔਰਤ ‘ਤੇ ਉਸਦੇ ਪ੍ਰੇਮੀ ਨੇ ਹਮਲਾ ਕੀਤਾ। ਇਸ ਦੌਰਾਨ ਲੜਾਈ ਇੰਨੀ ਵੱਧ ਗਈ ਕਿ ਦੋਸ਼ੀ ਨੇ ਆਪਣੀ ਪ੍ਰੇਮਿਕਾ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇੱਕ ਰਾਹਗੀਰ ਜ਼ਖਮੀ ਔਰਤ ਨੂੰ ਇੱਕ ਨਿੱਜੀ ਹਸਪਤਾਲ ਲੈ ਗਿਆ, ਪਰ...