ਭਾਰਤੀ ਫੌਜ ਨੇ ‘ਆਪ੍ਰੇਸ਼ਨ ਸਿੰਦੂਰ’ ਨੂੰ ਕਿਵੇਂ ਦਿੱਤਾ ਅੰਜਾਮ ਰੱਖਿਆ ਮੰਤਰੀ ਨੇ ਦੱਸੀ ਇੱਕ-ਇੱਕ ਗੱਲ, ‘ਪਾਕਿਸਤਾਨ ‘ਚ ਦਾਖਲ ਹੋ ਕੇ ਮਾਰਿਆ’

ਭਾਰਤੀ ਫੌਜ ਨੇ ‘ਆਪ੍ਰੇਸ਼ਨ ਸਿੰਦੂਰ’ ਨੂੰ ਕਿਵੇਂ ਦਿੱਤਾ ਅੰਜਾਮ ਰੱਖਿਆ ਮੰਤਰੀ ਨੇ ਦੱਸੀ ਇੱਕ-ਇੱਕ ਗੱਲ, ‘ਪਾਕਿਸਤਾਨ ‘ਚ ਦਾਖਲ ਹੋ ਕੇ ਮਾਰਿਆ’

Operation Sindoor: ਰਾਜਨਾਥ ਸਿੰਘ ਨੇ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਸਿਰਫ਼ ਇੱਕ ਫੌਜੀ ਕਾਰਵਾਈ ਨਹੀਂ, ਸਗੋਂ ਭਾਰਤ ਦੀ ਰਾਜਨੀਤਿਕ, ਸਮਾਜਿਕ ਅਤੇ ਰਣਨੀਤਕ ਇੱਛਾ ਸ਼ਕਤੀ ਦਾ ਪ੍ਰਤੀਕ ਹੈ। Rajnath Singh on Operation Sindoor: ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਨੇ 6-7 ਮਈ ਦੀ ਰਾਤ ਨੂੰ...