ਬਹਿਬਲ ਕਲਾਂ ਗੋਲੀਬਾਰੀ ਕੇਸ ਨੂੰ ਲੈ ਕੇ ਵੱਡੀ ਅਪਡੇਟ, ਹੁਣ ਸਿਰਫ਼ ਚੰਡੀਗੜ੍ਹ ਵਿੱਚ ਹੀ ਚੱਲੇਗਾ ਕੇਸ

ਬਹਿਬਲ ਕਲਾਂ ਗੋਲੀਬਾਰੀ ਕੇਸ ਨੂੰ ਲੈ ਕੇ ਵੱਡੀ ਅਪਡੇਟ, ਹੁਣ ਸਿਰਫ਼ ਚੰਡੀਗੜ੍ਹ ਵਿੱਚ ਹੀ ਚੱਲੇਗਾ ਕੇਸ

Supreme Court ਨੇ ਹਾਈ ਕੋਰਟ ਦੇ ਫੈਸਲੇ ‘ਚ ਦਖਲ ਦੇਣ ਤੋਂ ਇਨਕਾਰ ਕਰਦੇ ਹੋਏ ਸਪੱਸ਼ਟ ਕੀਤਾ ਕਿ ਕੇਸ ਨੂੰ ਚੰਡੀਗੜ੍ਹ ਤਬਦੀਲ ਕਰਨ ਦਾ ਫੈਸਲਾ ਨਿਆਂਇਕ ਤੌਰ ‘ਤੇ ਸਹੀ ਸੀ। Behbal Kalan Firing Case Update: ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਸਪੈਸ਼ਲ ਲੀਵ ਪਟੀਸ਼ਨ (SLP) ਨੂੰ ਰੱਦ ਕਰ ਦਿੱਤਾ ਹੈ, ਜਿਸ ਵਿੱਚ...
ਪ੍ਰਤਾਪ ਬਾਜਵਾ ਦੀ ਪਟੀਸ਼ਨ ‘ਤੇ ਹਾਈ ਕੋਰਟ ‘ਚ ਹੋਈ ਸੁਣਵਾਈ, ਗ੍ਰਿਫ਼ਤਾਰੀ ‘ਤੇ ਰੋਕ ਪਰ ਲੱਗ ਗਈ ਇਹ ਪਾਬੰਦੀ

ਪ੍ਰਤਾਪ ਬਾਜਵਾ ਦੀ ਪਟੀਸ਼ਨ ‘ਤੇ ਹਾਈ ਕੋਰਟ ‘ਚ ਹੋਈ ਸੁਣਵਾਈ, ਗ੍ਰਿਫ਼ਤਾਰੀ ‘ਤੇ ਰੋਕ ਪਰ ਲੱਗ ਗਈ ਇਹ ਪਾਬੰਦੀ

Punjab Politics: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਇੱਕ ਟੀਵੀ ਇੰਟਰਵਿਊ ਵਿੱਚ ਕਿਹਾ ਸੀ ਕਿ ਪੰਜਾਬ ਵਿੱਚ 50 ਬੰਬ ਆ ਚੁੱਕੇ ਹਨ, ਜਿਨ੍ਹਾਂ ਚੋਂ 18 ਫਟ ਚੁੱਕੇ ਹਨ ਅਤੇ 32 ਅਜੇ ਵੀ ਬਾਕੀ ਹਨ। High Court hearing on Pratap Bajwa’s petition: ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ...
ED ਦਫ਼ਤਰਾਂ ਦੇ ਬਾਹਰ ਅੱਜ ਵੱਡਾ ਵਿਰੋਧ ਪ੍ਰਦਰਸ਼ਨ ਕਰੇਗੀ ਕਾਂਗਰਸ ਪਾਰਟੀ

ED ਦਫ਼ਤਰਾਂ ਦੇ ਬਾਹਰ ਅੱਜ ਵੱਡਾ ਵਿਰੋਧ ਪ੍ਰਦਰਸ਼ਨ ਕਰੇਗੀ ਕਾਂਗਰਸ ਪਾਰਟੀ

ਕਾਂਗਰਸ ਅੱਜ ਸ਼ਹਿਰ ਵਿੱਚ ਈਡੀ ਦਫ਼ਤਰਾਂ ਦੇ ਬਾਹਰ ਵੱਡਾ ਵਿਰੋਧ ਪ੍ਰਦਰਸ਼ਨ ਕਰੇਗੀ, ਰਾਹੁਲ ਅਤੇ ਸੋਨੀਆ ਵਿਰੁੱਧ ਕੀਤੀ ਗਈ ਕਾਰਵਾਈ ਤੋਂ ਪਾਰਟੀ ਨਾਰਾਜ਼ ਹੈ Congress party big protest ; ਕਾਂਗਰਸ ਨੇ ਨਿਰਦੇਸ਼ ਦਿੱਤਾ ਹੈ ਕਿ ਸੂਬਾ ਕਮੇਟੀਆਂ ਆਪਣੇ-ਆਪਣੇ ਰਾਜਾਂ ਵਿੱਚ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਦਫਤਰਾਂ ਦੇ...
PM ਮੋਦੀ ਨੇ ਬਾਬਾ ਸਾਹਿਬ ਨੂੰ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਤੇ ਸ਼ਰਧਾਂਜਲੀ ਕੀਤੀ ਭੇਟ

PM ਮੋਦੀ ਨੇ ਬਾਬਾ ਸਾਹਿਬ ਨੂੰ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਤੇ ਸ਼ਰਧਾਂਜਲੀ ਕੀਤੀ ਭੇਟ

Ambedkar Jayanti : ਅੱਜ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਜਯੰਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਲੋਕ ਸਭਾ ਸਪੀਕਰ ਓਮ ਬਿਰਲਾ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸਮੇਤ ਕਈ ਨੇਤਾਵਾਂ ਨੇ ਬਾਬਾ ਸਾਹਿਬ ਨੂੰ ਉਨ੍ਹਾਂ ਦੀ ਜਯੰਤੀ ‘ਤੇ...
Breaking News ; ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

Breaking News ; ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

Sukhbir Singh Badal president of Shiromani Akali Dal: ਅੱਜ ਯਾਨੀ 12 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਵਿਚਾਰ ਚਰਚਾ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਅਕਾਲੀ ਦਲ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ। ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ...