by Daily Post TV | Aug 6, 2025 6:26 PM
Punjab Vigilance Bureau: ਜਲਾਲਾਬਾਦ (ਪੱਛਮੀ) ਸਥਿਤ PSPCL ‘ਚ ਤਾਇਨਾਤ ਜੂਨੀਅਰ ਇੰਜੀਨੀਅਰ ਬਲਵਿੰਦਰ ਸਿੰਘ ਨੂੰ 7000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। Powercom JE arrested in Bribe Case: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ...
by Amritpal Singh | Jul 23, 2025 9:55 PM
ਚੰਡੀਗੜ੍ਹ- ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 12,000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ...
by Jaspreet Singh | Jun 30, 2025 9:26 PM
Punjab Vigilance Bureau; ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਪਟਿਆਲਾ ਦੀ ਪੁਲਿਸ ਚੌਕੀ ਪਾਤੜਾਂ ਵਿਖੇ ਤਾਇਨਾਤ ਹੌਲਦਾਰ ਮਨਦੀਪ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਇੱਥੇ ਰਾਜ...
by Amritpal Singh | Jun 28, 2025 7:40 PM
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਮਾਲੇਰਕੋਟਲਾ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ ਵਿਕਾਸ ਜਿੰਦਲ ਨੂੰ ਇੱਕ ਅਧਿਆਪਕ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਦੇ ਮੁਤਾਬਕ...
by Amritpal Singh | Jun 16, 2025 8:30 PM
ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ...