13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਰੰਗੇ ਹੱਥੀਂ ਕਾਬੂ

13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਰੰਗੇ ਹੱਥੀਂ ਕਾਬੂ

Zero tolerance policy Action; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ (ਬੀ.ਡੀ.ਪੀ.ਓ.) ਅੰਮ੍ਰਿਤਸਰ ਵਿਖੇ ਤਾਇਨਾਤ ਬਲਾਕ ਅਫ਼ਸਰ ਜਾਰਜ ਮਸੀਹ ਨੂੰ 13000 ਰੁਪਏ...