by Amritpal Singh | May 6, 2025 9:40 PM
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਘਰਿੰਡਾ ਅਧੀਨ ਪੈਂਦੀ ਖਾਸਾ ਪੁਲਿਸ ਚੌਕੀ ਦੇ ਇੰਚਾਰਜ, ਸਹਾਇਕ ਸਬ-ਇੰਸਪੈਕਟਰ (ਏਐਸਆਈ) ਅਜਾਇਬ...
by Amritpal Singh | Apr 21, 2025 9:28 PM
Kapurthala News: ਮੁੱਢਲੀ ਤਫ਼ਤੀਸ਼ ਤੋਂ ਬਾਅਦ ਜਲੰਧਰ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਨਕਸ਼ਾ ਨਵੀਸ ਨੂੰ 2 ਸਾਥੀਆਂ ਸਮੇਤ ਗ੍ਰਿਫ਼ਤਾਰ ਕਰ ਲਿਆ। Campaign against Corruption: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸੋਮਵਾਰ ਨੂੰ ਰਾਜ ਕੁਮਾਰ, ਸਹਾਇਕ ਟਾਊਨ ਪਲੈਨਰ...
by Amritpal Singh | Apr 21, 2025 8:14 PM
Barnala News: ਬਰਨਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਮੇਲ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। Panchayat Secretary arrested for taking Bribe: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਬਲਾਕ ਵਿਕਾਸ ਤੇ ਪੰਚਾਇਤ...
by Amritpal Singh | Apr 10, 2025 7:27 AM
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਸਵੰਤ ਸਿੰਘ ਨੂੰ 3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ...