ਹੁਣ ਇੰਤਕਾਲ ‘ਚ ਪਟਵਾਰੀ ਅੜਿਕੇ ਖੜੇ ਨਹੀਂ ਕਰ ਸਕਣਗੇ ਅਤੇ ਨਾ ਹੀ ਦੇਣੀ ਪਵੇਗੀ ਰਿਸ਼ਵਤ -ਅਮਨ ਅਰੋੜਾ

ਹੁਣ ਇੰਤਕਾਲ ‘ਚ ਪਟਵਾਰੀ ਅੜਿਕੇ ਖੜੇ ਨਹੀਂ ਕਰ ਸਕਣਗੇ ਅਤੇ ਨਾ ਹੀ ਦੇਣੀ ਪਵੇਗੀ ਰਿਸ਼ਵਤ -ਅਮਨ ਅਰੋੜਾ

Punjab News; ਪ੍ਰਸ਼ਾਸਨਿਕ ਸੁਧਾਰਾਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਰਕਾਰ ਵੱਲੋਂ ਲਾਂਚ ਕੀਤੀਆਂ ਗਈਆਂ ਮਾਲ ਵਿਭਾਗ ਦੀਆਂ ਸੇਵਾਵਾਂ ਦੀ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਇਹ ਕ੍ਰਾਂਤੀਕਾਰੀ ਕਦਮ ਸਿੱਧ ਹੋਵੇਗਾ। ਉਹਨਾਂ ਦੱਸਿਆ ਕਿ ਹੁਣ ਜਮੀਨ ਜਾਇਦਾਦ ਦੀ...