ਲਾੜਾ-ਲਾੜੀ ਦੀ ਕਾਰ ਨੂੰ ਲੱਗੀ ਭਿਆਨਕ ਅੱਗ, ਸੱਤ ਲੋਕਾਂ ਨੇ ਛਾਲ ਮਾਰ ਕੇ ਬਚਾਈ ਜਾਨ

ਲਾੜਾ-ਲਾੜੀ ਦੀ ਕਾਰ ਨੂੰ ਲੱਗੀ ਭਿਆਨਕ ਅੱਗ, ਸੱਤ ਲੋਕਾਂ ਨੇ ਛਾਲ ਮਾਰ ਕੇ ਬਚਾਈ ਜਾਨ

Bride and groom’s car catches fire:ਮੱਧ ਪ੍ਰਦੇਸ਼ ਦੇ ਖੰਡਵਾ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਥੇ ਲਾੜਾ-ਲਾੜੀ ਦੀ ਕਾਰ ਨੂੰ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਸਮੇਂ ਵਿੱਚ ਪੂਰੀ ਕਾਰ ਸੜ ਕੇ ਸੁਆਹ ਹੋ ਗਈ। ਕਿਸਮਤ ਦੀ ਗੱਲ ਸੀ ਕਿ ਲਾੜਾ-ਲਾੜੀ ਸਮੇਤ 7 ਲੋਕਾਂ ਨੇ ਛਾਲ ਮਾਰ ਕੇ ਆਪਣੀ...