ਅਮਰੀਕਾ ਵਿੱਚ ਵੱਡੀ ਰਾਜਨੀਤਿਕ ਸਾਜ਼ਿਸ਼? ਦੋ ਸੰਸਦ ਮੈਂਬਰਾਂ ਨੂੰ ਘਰ ਅੰਦਰ ਮਾਰੀ ਗੋਲੀ, ਇੱਕ ਦੀ ਮੌਤ, ਦੂਜਾ ਜ਼ਖਮੀ

ਅਮਰੀਕਾ ਵਿੱਚ ਵੱਡੀ ਰਾਜਨੀਤਿਕ ਸਾਜ਼ਿਸ਼? ਦੋ ਸੰਸਦ ਮੈਂਬਰਾਂ ਨੂੰ ਘਰ ਅੰਦਰ ਮਾਰੀ ਗੋਲੀ, ਇੱਕ ਦੀ ਮੌਤ, ਦੂਜਾ ਜ਼ਖਮੀ

MP killed in America; ਅਮਰੀਕਾ ਦੇ ਮਿਨੀਸੋਟਾ ਰਾਜ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਮਿਨੀਸੋਟਾ ਦੇ ਗਵਰਨਰ ਟਿਮ ਵਾਲਜ਼ ਨੇ ਕਿਹਾ ਕਿ ਮਿਨੀਸੋਟਾ ਰਾਜ ਦੀ ਸੰਸਦ ਮੈਂਬਰ ਮੇਲਿਸਾ ਹੌਰਟਮੈਨ ਅਤੇ ਉਸਦੇ ਪਤੀ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਅਤੇ ਰਾਜ ਸੈਨੇਟਰ ਜੌਨ ਹਾਫਮੈਨਅਤੇ ਉਸਦੀ ਪਤਨੀ ਨੂੰ ਉਨ੍ਹਾਂ ਦੇ ਘਰਾਂ...