ਪ੍ਰਸਿੱਧ ਕਲਾਕਾਰ ਗੁਰਪ੍ਰੀਤ ਘੁੱਗੀ ਨੇ ਪਸ਼ੂਆਂ ਦੇ ਚਾਰੇ ਲਈ ਸਾਇਲੇਜ ਦੇ ਭੇਜੇ ਦੋ ਟਰੱਕ, ਲੋੜਵੰਦਾਂ ਦੇ ਮਕਾਨ ਬਣਾਉਣ ਲਈ ਵੀ ਮਦਦ ਦਾ ਦਿੱਤਾ ਭਰੋਸਾ

ਪ੍ਰਸਿੱਧ ਕਲਾਕਾਰ ਗੁਰਪ੍ਰੀਤ ਘੁੱਗੀ ਨੇ ਪਸ਼ੂਆਂ ਦੇ ਚਾਰੇ ਲਈ ਸਾਇਲੇਜ ਦੇ ਭੇਜੇ ਦੋ ਟਰੱਕ, ਲੋੜਵੰਦਾਂ ਦੇ ਮਕਾਨ ਬਣਾਉਣ ਲਈ ਵੀ ਮਦਦ ਦਾ ਦਿੱਤਾ ਭਰੋਸਾ

Gurpreet Ghuggi; ਪ੍ਰਸਿੱਧ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਨੇ ਹਾੜ੍ਹ ਪੀੜਤ ਪਰਿਵਾਰਾਂ ਦੇ ਸੰਕਟ ਵਿੱਚ ਸ਼ਰੀਕ ਹੁੰਦੇ ਹੋਏ ਪਸ਼ੂਆਂ ਦੇ ਚਾਰੇ ਲਈ ਸਾਈਲੇਜ ਦੇ ਦੋ ਟਰੱਕ ਅਜਨਾਲਾ ਇਲਾਕੇ ਲਈ ਭੇਜੇ। ਉਹਨਾਂ ਨੇ ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨਾਲ ਪ੍ਰਭਾਵਿਤ ਇਲਾਕੇ ਬਾਰੇ ਗੱਲਬਾਤ ਵੀ ਕੀਤੀ ਅਤੇ ਆਪਣੇ ਤੇ...