UP Accident: ਯੂਪੀ ਦੇ ਬੁਲੰਦਸ਼ਹਿਰ ਵਿੱਚ ਕਾਰ ਨੂੰ ਲੱਗੀ ਅੱਗ, ਇੱਕੋ ਪਰਿਵਾਰ ਦੇ 5 ਮੈਂਬਰ ਦੀ ਹੋਈ ਮੌਤ

UP Accident: ਯੂਪੀ ਦੇ ਬੁਲੰਦਸ਼ਹਿਰ ਵਿੱਚ ਕਾਰ ਨੂੰ ਲੱਗੀ ਅੱਗ, ਇੱਕੋ ਪਰਿਵਾਰ ਦੇ 5 ਮੈਂਬਰ ਦੀ ਹੋਈ ਮੌਤ

UP Accident: ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਕਾਰ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਉਸਨੂੰ ਅੱਗ ਲੱਗ ਗਈ। ਅੱਗ ਲੱਗਣ ਦੀ ਘਟਨਾ ਸਮੇਂ ਕਾਰ ਦੇ ਅੰਦਰ ਛੇ ਲੋਕ ਸਨ। ਇਨ੍ਹਾਂ ਵਿੱਚੋਂ ਪੰਜ ਲੋਕ ਜ਼ਿੰਦਾ ਸੜ ਗਏ। ਜਦੋਂ ਕਿ ਇੱਕ ਗੰਭੀਰ ਜ਼ਖਮੀ ਹੋ ਗਿਆ ਹੈ।...