Stock Market: ਕੋਮਾਂਤਰੀ ਬਾਜ਼ਾਰਾਂ ਵਿੱਚ ਤੇਜ਼ੀ ਅਤੇ ਬੈਂਕ ਸ਼ੇਅਰਾਂ ਵਿੱਚ ਖਰੀਦਦਾਰੀ ਦੇ ਵਿਚਕਾਰ ਸ਼ੇਅਰ ਮਾਰਕੀਟ ’ਚ ਤੇਜ਼ੀ

Stock Market: ਕੋਮਾਂਤਰੀ ਬਾਜ਼ਾਰਾਂ ਵਿੱਚ ਤੇਜ਼ੀ ਅਤੇ ਬੈਂਕ ਸ਼ੇਅਰਾਂ ਵਿੱਚ ਖਰੀਦਦਾਰੀ ਦੇ ਵਿਚਕਾਰ ਸ਼ੇਅਰ ਮਾਰਕੀਟ ’ਚ ਤੇਜ਼ੀ

Stock Market: ਕੋਮਾਂਤਰੀ ਬਾਜ਼ਾਰਾਂ ਵਿੱਚ ਸਕਾਰਾਤਮਕ ਰੁਝਾਨ ਅਤੇ ਬੈਂਕ ਸ਼ੇਅਰਾਂ ਵਿਚ ਖਰੀਦਦਾਰੀ ਦੇ ਨਾਲ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਤੇਜ਼ੀ ਦਰਜ ਕੀਤੀ ਗਈ। ਸ਼ੁਰੂਆਤੀ ਕਾਰੋਬਾਰ ਵਿੱਚ 30-ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 490.12 ਅੰਕਾਂ ਦੇ ਉਛਾਲ ਨਾਲ...