Singapore Airlines ਦੀ ਉਡਾਣ ਦੌਰਾਨ ਕੈਬਿਨ ਕਰੂ ਮੈਂਬਰ ਨਾਲ ਛੇੜਛਾੜ ਮਾਮਲੇ ਚ’ ਭਾਰਤੀ ਵਿਅਕਤੀ ਗ੍ਰਿਫ਼ਤਾਰ

Singapore Airlines ਦੀ ਉਡਾਣ ਦੌਰਾਨ ਕੈਬਿਨ ਕਰੂ ਮੈਂਬਰ ਨਾਲ ਛੇੜਛਾੜ ਮਾਮਲੇ ਚ’ ਭਾਰਤੀ ਵਿਅਕਤੀ ਗ੍ਰਿਫ਼ਤਾਰ

ਜਹਾਜ਼ ਦੇ ਚਾਂਗੀ ਹਵਾਈ ਅੱਡੇ ‘ਤੇ ਪਹੁੰਚਣ ਤੋਂ ਬਾਅਦ ਏਅਰਪੋਰਟ ਪੁਲਿਸ ਡਿਵੀਜ਼ਨ ਦੇ ਅਧਿਕਾਰੀਆਂ ਨੇ ਭਾਰਤੀ ਨਾਗਰਿਕ ਨੂੰ ਗ੍ਰਿਫ਼ਤਾਰ ਕਰ ਲਿਆ। Singapore Airlines Flight ; ਇੱਕ 20 ਸਾਲਾ ਭਾਰਤੀ ਵਿਅਕਤੀ ‘ਤੇ ਸਿੰਗਾਪੁਰ ਏਅਰਲਾਈਨਜ਼ (SIA) ਦੀ ਉਡਾਣ ਵਿੱਚ ਇੱਕ ਮਹਿਲਾ ਕੈਬਿਨ ਕਰੂ ਮੈਂਬਰ ਨਾਲ ਕਥਿਤ ਤੌਰ...