by Jaspreet Singh | Jul 25, 2025 2:45 PM
Punjab Cabinet Meeting; ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ, ਜਿਸ ‘ਚ ਸਰਕਾਰ ਨੇ ਕਈ ਵੱਡੇ ਫੈਸਲੇ ਲਏ ਹਨ। ਪੰਜਾਬ ਮੁੱਖ ਮੰਤਰੀ ਰਿਹਾਇਸ਼ ‘ਚ ਹੋਈ ਇਸ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਮੀਟਿੰਗ ‘ਚ ਲਏ ਫੈਸਲਿਆ ਦੀ ਜਾਣਕਾਰੀ ਦਿੱਤੀ। ਸਰਕਾਰ ਨੇ ਹੁਣ ਗਰੁੱਪ-ਡੀ ਲਈ ਉਮਰ ਯੋਗਤਾ 2 ਸਾਲ ਵਧਾ ਦਿੱਤੀ ਹੈ।...
by Amritpal Singh | Jul 21, 2025 9:31 PM
Punjab Cabinet Meeting: ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਬੈਠਕ ਸਵੇਰੇ 10.30 ਵਜੇ ਹੋਵੇਗੀ। ਜਾਣਕਾਰੀ ਮੁਤਾਬਕ ਭਲਕੇ ਇਸ ਮੀਟਿੰਗ ਵਿੱਚ ਲੈਂਡ ਪੂਲਿੰਗ ਨੂੰ ਲੈਕੇ ਵੱਡਾ ਫੈਸਲਾ ਹੋ ਸਕਦਾ...
by Daily Post TV | Jul 16, 2025 3:17 PM
Central Cabinet Meeting: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰ ਦੀ ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਇਸ ਵਿੱਚ ਸਭ ਤੋਂ ਵੱਡਾ ਫੈਸਲਾ ਕਿਸਾਨਾਂ ਬਾਰੇ ਹੈ। Cabinet Meeting: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਕੈਬਨਿਟ ਨੇ ਬੁੱਧਵਾਰ ਨੂੰ ਤਿੰਨ...
by Amritpal Singh | Jul 14, 2025 10:41 AM
ਪੰਜਾਬ ਵਿਧਾਨ ਸਭਾ ਦੀ ਕੈਬਨਿਟ ਮੀਟਿੰਗ ਅੱਜ 14 ਜੁਲਾਈ ਨੂੰ ਸਵੇਰੇ 11 ਵਜੇ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਬੇਅਦਬੀ ਮਾਮਲਿਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਤਿਆਰ ਬਿੱਲ ਦੇ ਖਰੜੇ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਪ੍ਰਵਾਨਗੀ ਮਿਲਣ ਤੋਂ ਬਾਅਦ, ਇਸ ਬਿੱਲ ਨੂੰ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਫਿਰ ਇਸਨੂੰ...
by Jaspreet Singh | Jul 14, 2025 10:27 AM
Punjab Cabinet;ਪਹਿਲੀ ਵਾਰ, ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ 725 ਸਪੈਸ਼ਲ ਐਜੂਕੇਟਰ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵਿੱਚੋਂ 393 ਅਸਾਮੀਆਂ ਪ੍ਰਾਇਮਰੀ ਕੇਡਰ ਦੀਆਂ ਹੋਣਗੀਆਂ ਅਤੇ 332 ਅਸਾਮੀਆਂ ਮਾਸਟਰ ਕੇਡਰ ਦੀਆਂ ਹੋਣਗੀਆਂ। ਯੋਗ ਉਮੀਦਵਾਰ 21 ਜੁਲਾਈ ਤੱਕ ਇਸ ਲਈ ਅਰਜ਼ੀ ਦੇ ਸਕਦੇ ਹਨ। ਸਰਕਾਰ ਇਸ ਭਰਤੀ...