ਤਰੁਨਪ੍ਰੀਤ ਸੌਂਦ ਅਤੇ ਡਾ. ਬਲਜੀਤ ਕੌਰ ਵੱਲੋਂ ਫਾਜ਼ਿਲਕਾ ਦਾ ਦੌਰਾ,ਸਿਵਲ ਤਿਆਰੀਆਂ ਦਾ ਲਿਆ ਜਾਇਜ਼ਾ, ਲੋਕਾਂ ਨਾਲ ਰੁਬਰੂ ਹੋ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ

ਤਰੁਨਪ੍ਰੀਤ ਸੌਂਦ ਅਤੇ ਡਾ. ਬਲਜੀਤ ਕੌਰ ਵੱਲੋਂ ਫਾਜ਼ਿਲਕਾ ਦਾ ਦੌਰਾ,ਸਿਵਲ ਤਿਆਰੀਆਂ ਦਾ ਲਿਆ ਜਾਇਜ਼ਾ, ਲੋਕਾਂ ਨਾਲ ਰੁਬਰੂ ਹੋ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ

Cabinet Minister Tarunpreet Singh Saund;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਜਾਰੀ ਕੀਤੇ ਨਿਰਦੇਸ਼ਾਂ ਅਨੁਸਾਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਬੈਠਕ ਕਰਨ ਦੇ ਨਾਲ ਨਾਲ ਸਿਵਲ ਹਸਪਤਾਲ ਵਿਖੇ...