ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ 15 ਜੁਲਾਈ ਨੂੰ ਧਰਤੀ ‘ਤੇ ਪਰਤਣਗੇ, 7 ਦਿਨ ਮੁੜ ਵਸੇਬਾ ਕੇਂਦਰ ਵਿੱਚ ਰਹਿਣਗੇ

ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ 15 ਜੁਲਾਈ ਨੂੰ ਧਰਤੀ ‘ਤੇ ਪਰਤਣਗੇ, 7 ਦਿਨ ਮੁੜ ਵਸੇਬਾ ਕੇਂਦਰ ਵਿੱਚ ਰਹਿਣਗੇ

Shubhanshu Shukla Axiom-4 Mission; ਇਸਰੋ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਪੁਲਾੜ ਯਾਤਰੀ ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ‘ਤੇ 18 ਦਿਨ ਬਿਤਾਉਣ ਤੋਂ ਬਾਅਦ 15 ਜੁਲਾਈ ਨੂੰ ਧਰਤੀ ‘ਤੇ ਵਾਪਸ ਆ...