ਅੰਮ੍ਰਿਤਸਰ ‘ਚ ਫਰਨੀਚਰ ਸ਼ੋਅਰੂਮ ‘ਤੇ ਗੋਲੀਬਾਰੀ, ਕਰਮਚਾਰੀ ਨੂੰ ਲੱਗੀਆਂ ਦੋ ਗੋਲੀਆਂ

ਅੰਮ੍ਰਿਤਸਰ ‘ਚ ਫਰਨੀਚਰ ਸ਼ੋਅਰੂਮ ‘ਤੇ ਗੋਲੀਬਾਰੀ, ਕਰਮਚਾਰੀ ਨੂੰ ਲੱਗੀਆਂ ਦੋ ਗੋਲੀਆਂ

Punjab News: ਸ਼ੁੱਕਰਵਾਰ ਰਾਤ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਫਰਨੀਚਰ ਸ਼ੋਅਰੂਮ ‘ਤੇ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀਬਾਰੀ ਕਰ ਦਿੱਤੀ। ਇਸ ਘਟਨਾ ਵਿੱਚ ਸ਼ੋਅਰੂਮ ਦਾ ਇੱਕ ਕਰਮਚਾਰੀ ਜ਼ਖਮੀ ਹੋ ਗਿਆ। ਸ਼ੁਰੂਆਤੀ ਜਾਂਚ ਵਿੱਚ ਇਸ ਘਟਨਾ ਨੂੰ ਕੈਨੇਡਾ ਨਾਲ ਜੋੜਿਆ ਜਾ ਰਿਹਾ ਹੈ। ਪੁਲਿਸ ਫਿਲਹਾਲ ਗੋਲੀਆਂ ਚਲਾਉਣ ਵਾਲਿਆਂ...