ਪੁਲਿਸ ਪ੍ਰਸ਼ਾਸਨ ਵੱਲੋਂ ਅਹਿਮ ਐਲਾਨ! ਪੰਜਾਬ ਪੁਲਿਸ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

ਪੁਲਿਸ ਪ੍ਰਸ਼ਾਸਨ ਵੱਲੋਂ ਅਹਿਮ ਐਲਾਨ! ਪੰਜਾਬ ਪੁਲਿਸ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

Punjab Police Holidays: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਦੇ ਹੁਕਮਾਂ ’ਤੇ ਪੁਲਿਸ ਪ੍ਰਸ਼ਾਸਨ ਨੇ ਪ੍ਰਬੰਧਕੀ ਕਾਰਨਾਂ ਨੂੰ ਧਿਆਨ ਵਿਚ ਰੱਖਦੇ ਹੋਏ ਬੀਤੇ ਦਿਨ ਤੋਂ ਹੀ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ’ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਹੈ। ਜਾਰੀ ਹੋਇਆ ਇਹ ਪੱਤਰਪੰਜਾਬ ਪੁਲਿਸ ਦੇ...