ਦੋਸ਼ ਲਾਉਣ ਦਾ ਸਮਾਂ ਨਹੀਂ; ਪੰਜਾਬ ਨੂੰ ਇਲਾਜ ਦੀ ਲੋੜ ਹੈ: ਕੈਪਟਨ ਅਮਰਿੰਦਰ

ਦੋਸ਼ ਲਾਉਣ ਦਾ ਸਮਾਂ ਨਹੀਂ; ਪੰਜਾਬ ਨੂੰ ਇਲਾਜ ਦੀ ਲੋੜ ਹੈ: ਕੈਪਟਨ ਅਮਰਿੰਦਰ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਇਹ ਸਮਾਂ ਦੋਸ਼ ਲਾਉਣ ਜਾਂ ਟਕਰਾਅ ਕਰਨ ਦਾ ਨਹੀਂ, ਸਗੋਂ ਹੜ੍ਹ ਪ੍ਰਭਾਵਿਤ ਪੰਜਾਬ ਦੇ ਇਲਾਜ ਲਈ ਮਿਲ ਕੇ ਕੰਮ ਕਰਨ ਦਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਨੂੰ ਇਸ ਵੇਲੇ...