by Jaspreet Singh | Apr 29, 2025 12:01 PM
Out of control car crashes into building in America: ਅਮਰੀਕਾ ਦੇ ਇਲੀਨੋਇਸ ਵਿੱਚ ਇੱਕ ਕਾਰ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਇੱਕ ਇਮਾਰਤ ਨਾਲ ਟਕਰਾ ਗਈ। ਕਾਰ ਨੇ ਚਾਰ ਮਾਸੂਮਾਂ ਨੂੰ ਕੁਚਲ ਦਿੱਤਾ। ਪੁਲਿਸ ਨੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਦੱਸਿਆ ਕਿ ਸਪਰਿੰਗਫੀਲਡ, ਇਲੀਨੋਇਸ ਦੇ ਬਾਹਰ ਇੱਕ ਬੇਕਾਬੂ...
by Amritpal Singh | Apr 22, 2025 6:11 PM
ਜਲੰਧਰ ਵਿੱਚ ਇੱਕ ਭਜਨ ਗਾਇਕ ਦੀ ਆਡੀ ਕਾਰ ਨੂੰ ਅਚਾਨਕ ਅੱਗ ਲੱਗ ਗਈ ਜਦੋਂ ਉਹ ਬਾਜ਼ਾਰ ਤੋਂ ਵਾਪਸ ਆ ਰਿਹਾ ਸੀ। ਧੂੰਆਂ ਨਿਕਲਦਾ ਦੇਖ ਕੇ ਉਸਨੇ ਗੱਡੀ ਰੋਕ ਲਈ। ਸਿਸਟਮ ਬੰਦ ਹੋਣ ਕਾਰਨ ਗੇਟ ਨਹੀਂ ਖੁੱਲ੍ਹੇ, ਜਿਸ ਕਾਰਨ ਪਰਿਵਾਰ ਅੰਦਰ ਫਸ ਗਿਆ। ਕੁਝ ਦੇਰ ਬਾਅਦ ਪਰਿਵਾਰ ਕਿਸੇ ਤਰ੍ਹਾਂ ਗੇਟ ਖੋਲ੍ਹ ਕੇ ਬਾਹਰ ਆ ਗਿਆ। ਕੁਝ ਦੇਰ ਵਿੱਚ ਹੀ...
by Amritpal Singh | Apr 21, 2025 12:05 PM
Jalandhar Car Accident: ਜਲੰਧਰ ਵਿੱਚ ਸਵੇਰ ਸਮੇਂ ਇੱਕ ਮੰਦਭਾਗਾ ਹਾਦਸਾ ਵਾਪਰਿਆ ਹੈ। ਕਿਸ਼ਨਪੁਰਾ ਚੌਕ ਵਿੱਚ ਇੱਕ ਕਾਰ ਸਵਾਰ ਨੇ 3 ਸਾਲਾ ਮਾਸੂਮ ਨੂੰ ਦਰੜ ਦਿੱਤਾ, ਜਿਸ ਕਾਰਨ ਮਾਸੂਮ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਪਰਿਵਾਰ ਦੇ 7 ਸਾਲ ਬਾਅਦ ਬੱਚਾ ਹੋਇਆ ਸੀ, ਜਿਸ ਦੇ ਮੁੰਡਨ ਕਰਵਾਉਣ ਲਈ...
by Jaspreet Singh | Apr 8, 2025 2:42 PM
Car Accident Sangrur Road:ਕਾਰ ਹਾਦਸੇ ‘ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇਕ ਨੌਜਵਾਨ ਨੂੰ ਜ਼ਖ਼ਮੀ ਹਾਲਤ ‘ਚ ਸਿਵਿਲ ਹਸਪਤਾਲ ਸੰਗਰੂਰ ਲਿਜਾਇਆ ਗਿਆ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ‘ਤੇ ਪਹੁੰਚੀ ਤੇ ਹਾਦਸੇ ਦੇ ਸ਼ਿਕਾਰ ਹੋਏ ਜ਼ਖ਼ਮੀ ਨੂੰ ਸਿਵਲ ਹਸਪਤਾਲ...
by Daily Post TV | Mar 26, 2025 12:42 PM
Shimla Accident – ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਇੱਕ ਦੁਰਘਟਨਾ ਦੇ ਦੌਰਾਨ ਦੋ ਬੱਚਿਆਂ ਸਮੇਤ ਕੁੱਲ 4 ਲੋਕਾਂ ਦੀ ਮੌਤ ਹੋ ਗਈ ਹੈ। ਰਾਤ ਨੂੰ ਵਾਪਰੇ ਇਸ ਭਿਆਨਕ ਹਾਦਸੇ ਦੀ ਜਾਣਕਾਰੀ ਮਿਲਣ ਦੇ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਸ਼ੁਰੂ ਕੀਤੀ ਅਤੇ ਮ੍ਰਿਤਕਾਂ ਦੇ ਸ਼ਰੀਰਾਂ ਨੂੰ ਟੋਏ ਤੋਂ ਬਾਹਰ...