Car Accident: ਜਲੰਧਰ-ਪਠਾਨਕੋਟ ਹਾਈਵੇਅ ‘ਤੇ ਭਿਆਨਕ ਹਾਦਸਾ, ਇੱਕ ਦੀ ਹੋਈ ਮੌਤ

Car Accident: ਜਲੰਧਰ-ਪਠਾਨਕੋਟ ਹਾਈਵੇਅ ‘ਤੇ ਭਿਆਨਕ ਹਾਦਸਾ, ਇੱਕ ਦੀ ਹੋਈ ਮੌਤ

Car Accident: ਪੰਜਾਬ ਦੇ ਜਲੰਧਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਕਾਰ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਹਾਈਵੇਅ ਦੇ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਟੁਕੜੇ-ਟੁਕੜੇ ਹੋ ਗਏ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਹਾਦਸਾ ਵੀਰਵਾਰ ਸਵੇਰੇ...