ਜਲੰਧਰ ਦੇ ਪੌਸ਼ ਇਲਾਕੇ ਵਿੱਚ ਕਾਰ ਅਤੇ ਐਕਟਿਵਾ ਦੀ ਹੋਈ ਭਿਆਨਕ ਟੱਕਰ

ਜਲੰਧਰ ਦੇ ਪੌਸ਼ ਇਲਾਕੇ ਵਿੱਚ ਕਾਰ ਅਤੇ ਐਕਟਿਵਾ ਦੀ ਹੋਈ ਭਿਆਨਕ ਟੱਕਰ

Punjab News: ਜਲੰਧਰ ਦੇ ਮਾਡਲ ਟਾਊਨ ਸਥਿਤ ਗੋਲ ਮਾਰਕੀਟ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਨੈ ਮੰਦਰ ਨੇੜੇ ਇੱਕ ਕਾਰ ਅਤੇ ਐਕਟਿਵਾ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਸੇਂਟ ਜੋਸਫ ਸਕੂਲ ਦੇ 2 ਬੱਚੇ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਆਰਥੋਨੋਵਾ ਹਸਪਤਾਲ ਵਿੱਚ...