ਮੁੰਬਈ-ਗੋਆ ਹਾਈਵੇਅ ‘ਤੇ ਵੱਡਾ ਸੜਕ ਹਾਦਸਾ,ਨਦੀ ਵਿੱਚ ਡਿੱਗੀ ਕਾਰ, 5 ਲੋਕਾਂ ਦੀ ਮੌਤ

ਮੁੰਬਈ-ਗੋਆ ਹਾਈਵੇਅ ‘ਤੇ ਵੱਡਾ ਸੜਕ ਹਾਦਸਾ,ਨਦੀ ਵਿੱਚ ਡਿੱਗੀ ਕਾਰ, 5 ਲੋਕਾਂ ਦੀ ਮੌਤ

Car fell into Jagbudi river in Ratnagiri;ਮਹਾਰਾਸ਼ਟਰ ਦੇ ਰਤਨਾਗਿਰੀ ਵਿੱਚ ਸੋਮਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ। ਮੁੰਬਈ-ਗੋਆ ਹਾਈਵੇਅ ‘ਤੇ ਇੱਕ ਕਾਰ ਜਗਬੁੜੀ ਨਦੀ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਡਰਾਈਵਰ ਗੰਭੀਰ ਜ਼ਖਮੀ ਹੋ ਗਿਆ। ਸਾਰੇ ਲੋਕ ਮੁੰਬਈ ਤੋਂ ਦੇਵਰੁਖ ਜਾ ਰਹੇ...