ਮੁੱਖ ਮੰਤਰੀ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ਵਿੱਚ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਾਨੂੰਨ ਪੇਸ਼ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ਵਿੱਚ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਾਨੂੰਨ ਪੇਸ਼ ਕਰਨ ਦਾ ਐਲਾਨ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਾਨੂੰਨ ਲਿਆਂਦਾ ਜਾਵੇਗਾ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਅਧਿਕਾਰੀਆਂ ਅਤੇ ਸਰਬ ਧਰਮ ਬੇਅਦਬੀ ਰੋਕੋ ਕਾਨੂੰਨ ਮੋਰਚਾ ਦੇ ਨੁਮਾਇੰਦਿਆਂ ਨਾਲ ਮੀਟਿੰਗ...