ਆਉਣ ਵਾਲੀ ਜਨਗਣਨਾ ਅਭਿਆਸ ਵਿੱਚ ਹੁਣ ਜਾਤੀ ਗਣਨਾ ਨੂੰ ਕੀਤਾ ਜਾਵੇਗਾ ਸ਼ਾਮਲ

ਆਉਣ ਵਾਲੀ ਜਨਗਣਨਾ ਅਭਿਆਸ ਵਿੱਚ ਹੁਣ ਜਾਤੀ ਗਣਨਾ ਨੂੰ ਕੀਤਾ ਜਾਵੇਗਾ ਸ਼ਾਮਲ

Government decides ; ਸਰਕਾਰ ਨੇ ਅੱਜ ਆਉਣ ਵਾਲੀ ਜਨਗਣਨਾ ਅਭਿਆਸ ਵਿੱਚ ਜਾਤੀ ਗਣਨਾ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਰਾਜਨੀਤਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਇਸ ਸਬੰਧ ਵਿੱਚ ਫੈਸਲਾ ਲਿਆ ਹੈ। ਨਵੀਂ ਦਿੱਲੀ ਵਿੱਚ ਮੀਡੀਆ ਨੂੰ ਇਸ ਫੈਸਲੇ ਬਾਰੇ ਜਾਣਕਾਰੀ ਦਿੰਦੇ ਹੋਏ,...