ਸੀਬੀਐੱਸਈ ਵੱਲੋਂ ਸਕੂਲਾਂ ਨੂੰ ਪ੍ਰੀਖਿਆਵਾਂ ਸਬੰਧੀ ਹਦਾਇਤ

ਸੀਬੀਐੱਸਈ ਵੱਲੋਂ ਸਕੂਲਾਂ ਨੂੰ ਪ੍ਰੀਖਿਆਵਾਂ ਸਬੰਧੀ ਹਦਾਇਤ

CBSE issues instructions: ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਨੇ ਸਕੂਲਾਂ ਨੂੰ ਪੱਤਰ ਜਾਰੀ ਕਰ ਕੇ ਕਿਹਾ ਹੈ ਕਿ ਪਿਛਲੇ ਸਮੇਂ ਤੋਂ ਸੀਬੀਐਸਈ ਨਾਲ ਸਬੰਧਤ ਸਕੂਲ ਕਈ ਵਿਦਿਆਰਥੀਆਂ ਦੀ ਸਹੀ ਜਾਣਕਾਰੀ ਨਹੀਂ ਭੇਜ ਰਹੇ। ਸਕੂਲਾਂ ਵੱਲੋਂ ਇਹ ਜਾਣਕਾਰੀ ਸੋਧਣ ਲਈ ਮੁੜ ਸਮਾਂ ਮੰਗਿਆ ਜਾ ਰਿਹਾ ਹੈ। ਸੀਬੀਐੱਸਈ ਨੇ ਸਕੂਲਾਂ...