DSGMC ਵੱਲੋਂ ਸਿੱਖ ਸੰਸਥਾਵਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਾਂਝੇ ਤਰੀਕੇ ਨਾਲ ਮਨਾਉਣ ਦੀ ਅਪੀਲ

DSGMC ਵੱਲੋਂ ਸਿੱਖ ਸੰਸਥਾਵਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਾਂਝੇ ਤਰੀਕੇ ਨਾਲ ਮਨਾਉਣ ਦੀ ਅਪੀਲ

Sri Guru Tegh Bahadur Ji; ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਸਾਰੀਆਂ ਸਿੱਖ ਸੰਸਥਾਵਾਂ ਅਤੇ ਸੰਪਰਦਾਵਾਂ ਨੂੰ ਅਪੀਲ ਕੀਤੀ ਕਿ ਉਹ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਇਕੱਠਿਆਂ ਮਨਾਉਣ। ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ...