ਅਮਰਨਾਥ ਯਾਤਰੀਆਂ ਦੀ ਸੁਰੱਖਿਆ ਲਈ CAPF ਤਾਇਨਾਤ ਕੀਤਾ ਜਾਵੇਗਾ, 42,000 ਸੈਨਿਕ ਕੀਤੇ ਜਾਣਗੇ ਤਾਇਨਾਤ

ਅਮਰਨਾਥ ਯਾਤਰੀਆਂ ਦੀ ਸੁਰੱਖਿਆ ਲਈ CAPF ਤਾਇਨਾਤ ਕੀਤਾ ਜਾਵੇਗਾ, 42,000 ਸੈਨਿਕ ਕੀਤੇ ਜਾਣਗੇ ਤਾਇਨਾਤ

Amarnath Yatra 2025 :ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਵਿੱਚ ਸਾਲਾਨਾ ਅਮਰਨਾਥ ਯਾਤਰਾ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPF) ਦੀਆਂ 580 ਕੰਪਨੀਆਂ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ। ਇਸ ਤਹਿਤ ਲਗਭਗ 42,000 ਸੈਨਿਕ ਤਾਇਨਾਤ ਕੀਤੇ ਜਾਣਗੇ। ਅਧਿਕਾਰਤ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਅਨੁਸਾਰ, CAPF...